ਵ੍ਹਾਟਸਐਪ ਤੇ ਜੋ ਕੁਝ ਵੀ ਚੱਲ ਰਿਹਾ ਹੈ ਉਸ ਨੂੰ ਵੇਖ ਕੇ ਇਕ ਗੱਲ ਤਾਂ ਬਿਲਕੁਲ ਸਪਸ਼ਟ ਹੋ ਜਾਂਦੀ ਹੈ। ਉਹ ਇਹ ਕਿ ਲੋਕਾਂ ਨੂੰ ਵ੍ਹਾਟਸਐਪ ਰਾਹੀਂ ਸਿਰ ਝਸਵਾਉਣ ਦਾ ਤਾਂ ਬਹੁਤ ਸ਼ੌਕ ਹੈ ਪਰ ਉਹ ਉਸੇ ਸਿਰ ਨਾਲ ਸੋਚਣਾ ਬਿਲਕੁਲ ਨਹੀਂ ਚਾਹੁੰਦੇ!